ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 34ਵੀਂ ਵਾਰ ਆਪਣੇ ਮਤਅਧਿਕਾਰ ਦਾ ਪ੍ਰਯੋਗ ਕਰਨ ਦੇ ਲਈ 106 ਵਰ੍ਹਿਆਂ ਦੇ ਸ਼ਿਆਮ ਸਰਨ ਨੇਗੀ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
'ਇਹ ਸ਼ਲਾਘਾਯੋਗ ਹੈ। ਚੋਣਾਂ ਵਿੱਚ ਹਿੱਸਾ ਲੈਣ ਅਤੇ ਸਾਡੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੇ ਲਈ ਯੁਵਾ ਮਤਦਾਤਾਵਾਂ ਨੂੰ ਪ੍ਰੇਰਿਤ ਕਰਨ ਦਾ ਕੰਮ ਕਰੇਗਾ।'
This is commendable and should serve as an inspiration for the younger voters to take part in the elections and strengthen our democracy. https://t.co/J4LvuNo92x
— Narendra Modi (@narendramodi) November 2, 2022


