ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਬੀ.ਆਰ. ਗਵਈ 'ਤੇ ਸੁਪਰੀਮ ਕੋਰਟ ਕੰਪਲੈਕਸ ਵਿੱਚ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ।

ਸ਼੍ਰੀ ਮੋਦੀ ਨੇ ਇਸ ਘਟਨਾ ਤੋਂ ਬਾਅਦ ਜਸਟਿਸ ਗਵਈ ਨਾਲ ਗੱਲ ਕੀਤੀ ਅਤੇ ਇਸ ਸਥਿਤੀ ਵਿੱਚ ਉਨ੍ਹਾਂ ਦੇ ਸੰਜਮ ਦੀ ਸ਼ਲਾਘਾ ਕੀਤੀ। 

ਐਕਸ ‘ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਕਿਹਾ:  

"ਭਾਰਤ ਦੇ ਚੀਫ਼ ਜਸਟਿਸ, ਜਸਟਿਸ ਬੀ.ਆਰ. ਗਵਈ ਜੀ ਨਾਲ ਗੱਲ ਕੀਤੀ। ਸੁਪਰੀਮ ਕੋਰਟ ਕੰਪਲੈਕਸ ਵਿੱਚ ਅੱਜ ਉਨ੍ਹਾਂ 'ਤੇ ਹੋਏ ਹਮਲੇ ਤੋਂ ਹਰ ਭਾਰਤੀ ਗ਼ੁੱਸੇ ਵਿੱਚ ਹੈ। ਸਾਡੇ ਸਮਾਜ ਵਿੱਚ ਅਜਿਹੇ ਨਿੰਦਣਯੋਗ ਕੰਮਾਂ ਲਈ ਕੋਈ ਥਾਂ ਨਹੀਂ ਹੈ। ਇਹ ਬਹੁਤ ਹੀ ਨਿੰਦਣਯੋਗ ਹੈ।"

ਮੈਂ ਅਜਿਹੀ ਸਥਿਤੀ ਵਿੱਚ ਜਸਟਿਸ ਗਵਈ ਦੇ ਸੰਜਮ ਦੀ ਸ਼ਲਾਘਾ ਕਰਦਾ ਹਾਂ। ਇਹ ਨਿਆਂ ਦੇ ਮੁੱਲਾਂ ਅਤੇ ਸਾਡੇ ਸੰਵਿਧਾਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Built for tomorrow's wars: How India's new turbojet engine changes the missile and drone equation

Media Coverage

Built for tomorrow's wars: How India's new turbojet engine changes the missile and drone equation
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026