ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਸਰਕਾਰ ਦੇ ਸਾਬਕਾ ਮੰਤਰੀ, ਸ਼੍ਰੀ ਭਾਗੂਭਾਈ ਪਟੇਲ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨ ਸੇਵਾ ਦੇ ਖੇਤਰ ਵਿੱਚ ਸ਼੍ਰੀ ਪਟੇਲ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਗੁਜਰਾਤ ਸਰਕਾਰ ਦੇ ਸਾਬਕਾ ਮੰਤਰੀ ਸ਼੍ਰੀ ਭਾਗੂਭਾਈ ਪਟੇਲ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਜਨ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ ਅਤੇ ਦੁਖੀ ਪਰਿਵਾਰ ਦੇ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।"
ગુજરાત સરકારના પૂર્વ મંત્રી શ્રી ભગુભાઈ પટેલના અવસાનથી દુ:ખ થયું. જનસેવા ક્ષેત્રે તેઓનું પ્રદાન હંમેશાં યાદ રહેશે. સદ્ગતના આત્માની શાંતિ માટે પ્રાર્થના તથા શોકગ્રસ્ત પરિવારને સાંત્વના....... ૐ શાંતિ: ||
— Narendra Modi (@narendramodi) June 26, 2022


