Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜਾਲੌਰ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਉਨ੍ਹਾਂ ਪਰਿਵਾਰਾਂ ਨੂੰ ਇਸ ਦੁਖ ਨੂੰ ਸਹਿਣ ਕਰਨ ਦੀ ਤਾਕਤ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ ਹੈ:

“ਰਾਜਸਥਾਨ ਦੇ ਜਾਲੌਰ ਵਿੱਚ ਹੋਈ ਸੜਕ ਦੁਰਘਟਨਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੂੰ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਈਸ਼ਵਰ ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਸੰਬਲ (ਤਾਕਤ) ਪ੍ਰਦਾਨ ਕਰਨ: PM @narendramodi”

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Rs 1,780 Cr & Counting: How PM Modi’s Constituency Varanasi is Scaling New Heights of Development

Media Coverage

Rs 1,780 Cr & Counting: How PM Modi’s Constituency Varanasi is Scaling New Heights of Development
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2023
March 26, 2023
Share
 
Comments

PM Modi Inspires and Motivates the Nation with The 99 th episode of Mann Ki Baat

During the launch of LVM3M3, people were encouraged by PM Modi's visionary thinking