ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਧਾਇਕ ਸ਼੍ਰੀ ਉਰੀਮਾਜਾਲੂ ਕੇ ਰਾਮ ਭੱਟ ਦੇ ਅਕਾਲ ਚਲਾਣੇ 'ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਜਨਸੰਘ ਅਤੇ ਬੀਜੇਪੀ ਦੇ ਇਤਿਹਾਸ ਵਿੱਚ ਉਰੀਮਾਜਾਲੂ ਕੇ ਰਾਮ ਭੱਟ ਜੀ ਜਿਹੇ ਦਿੱਗਜਾਂ ਦਾ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਨੇ ਕਰਨਾਟਕ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕੀਤਾ ਅਤੇ ਲੋਕਾਂ ਵਿੱਚ ਰਹਿ ਕੇ ਅਣਥੱਕ ਲੋਕ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਪ੍ਰਤੀ ਗਹਿਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Can we have a picture? BRICS delegates gather around PM Modi for candid photo op

Media Coverage

Can we have a picture? BRICS delegates gather around PM Modi for candid photo op
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 12 ਸਤੰਬਰ 2026
September 12, 2026

President Putin, Partners, and a Photograph: How PM Modi Turned BRICS Into India’s Showcase

16 Crore Domestic Flyers. ₹22 Lakh Crore Tourism. The Holiday Stayed Home.