ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਕਵੀ ਅਤੇ ਵਿਦਵਾਨ ਸ਼੍ਰੀ ਰਮਾਕਾਂਤ ਰਥ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ ਅਤੇ ਕਿਹਾ ਕਿ ਸ਼੍ਰੀ ਰਮਾਕਾਂਤ ਰਥ ਜੀ ਦੀਆਂ ਰਚਨਾਵਾਂ, ਵਿਸ਼ੇਸ਼ ਕਰਕੇ ਉਨ੍ਹਾਂ ਦੀਆਂ ਕਵਿਤਾਵਾਂ, ਸਮਾਜ ਦੇ ਸਾਰੇ ਵਰਗਾਂ ਵਿੱਚ ਵਿਆਪਕ ਤੌਰ ‘ਤੇ ਮਕਬੂਲ  ਹਨ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

“ਸ਼੍ਰੀ ਰਮਾਕਾਂਤ ਰਥ ਜੀ ਨੇ ਇੱਕ ਪ੍ਰਭਾਵੀ ਪ੍ਰਸ਼ਾਸਕ ਅਤੇ ਵਿਦਵਾਨ ਦੇ ਰੂਪ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ। ਉਨ੍ਹਾਂ ਦੀਆਂ ਰਚਨਾਵਾਂ, ਵਿਸ਼ੇਸ਼ ਕਰਕੇ ਕਵਿਤਾਵਾਂ, ਸਮਾਜ ਦੇ ਸਾਰੇ ਵਰਗਾਂ ਵਿੱਚ ਵਿਆਪਕ ਤੌਰ ‘ਤੇ ਮਕਬੂਲ  ਹਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's GDP growth above 7% in FY27 despite global headwinds: Assocham

Media Coverage

India's GDP growth above 7% in FY27 despite global headwinds: Assocham
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2026
March 26, 2026

India’s Economy, Innovative Spirit and Global Standing Continue to Thrive with the Modi Government