ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਦ ਪੰਚਖੰਡ ਪੀਠਾਧੀਸ਼ਵਰ ਆਚਾਰੀਆ ਧਰਮੇਂਦਰ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸਮਾਜ ਅਤੇ ਰਾਸ਼ਟਰਸੇਵਾ ਵਿੱਚ ਸਮਰਪਿਤ ਸ਼੍ਰੀਮਦ ਪੰਚਖੰਡ ਪੀਠਾਧੀਸ਼ਵਰ ਆਚਾਰੀਆ ਧਰਮੇਂਦਰ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਧਾਰਮਿਕ ਅਤੇ ਅਧਿਆਤਮਿਕ ਜਗਤ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਈਸ਼ਵਰ ਉਨ੍ਹਾਂ ਨੂੰ ਆਪਣੇ ਸ੍ਰੀ ਚਰਨਾਂ ਵਿੱਚ ਸਥਾਨ ਦੇਵੇ। ਓਮ ਸ਼ਾਂਤੀ!”
समाज और राष्ट्रसेवा में समर्पित श्रीमद् पंचखण्ड पीठाधीश्वर आचार्य धर्मेंद्र जी के निधन से अत्यंत दुख हुआ है। उनका जाना धार्मिक और आध्यात्मिक जगत के लिए एक अपूरणीय क्षति है। ईश्वर उन्हें अपने श्रीचरणों में स्थान दे। ओम शांति!
— Narendra Modi (@narendramodi) September 19, 2022


