ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੈਟਰਨ ਗੁਜਰਾਤੀ ਫੋਟੋ ਪੱਤਰਕਾਰ ਸ਼੍ਰੀ ਜ਼ਵੇਰੀਲਾਲ ਮਹਿਤਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ।
ਪ੍ਰਧਾਨ ਮੰਤਰੀ ਨੇ ਫੋਟੋ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦੇ ਲੰਬੇ ਅਤੇ ਬਿਹਤਰੀਨ ਕਰੀਅਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (‘X’)‘ਤੇ ਪੋਸਟ ਕੀਤਾ:
“ਗੁਜਰਾਤ ਦੇ ਪ੍ਰਸਿੱਧ ਫੋਟੋ ਜਰਨਲਿਸਟ ਜ਼ਵੇਰੀਲਾਲ ਮਹਿਤਾ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬੇਹੱਦ ਦੁਖ ਹੋਇਆ।
ਅਖ਼ਬਾਰ ਜਗਤ ਵਿੱਚ ਲੰਬੇ ਕਰੀਅਰ ਦੇ ਦੌਰਾਨ ਫੋਟੋ ਜਰਨਲਿਜ਼ਮ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ ਅਤੇ ਦੁਖੀ ਪਰਿਵਾਰ ਦੇ ਪ੍ਰਤੀ ਸੰਵੇਦਨਾ.....
ਓਮ ਸ਼ਾਂਤੀ...!”
ગુજરાતના જાણીતા ફોટો જર્નાલિસ્ટ ઝવેરીલાલ મહેતાના અવસાનના સમાચાર અત્યંત દુઃખદ છે.
— Narendra Modi (@narendramodi) November 27, 2023
અખબાર જગતમાં લાંબી કારકિર્દી દરમિયાન ફોટો જર્નાલિઝમ ક્ષેત્રે એમનું યોગદાન હંમેશાં યાદ રહેશે.
સદ્ગતના આત્માની શાંતિ માટે પ્રાર્થના તથા શોકગ્રસ્ત પરિવારને સાંત્વના...
ૐ શાંતિ...!! pic.twitter.com/F1HvhfG5u8


