ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਕੰਦਰਾਬਾਦ ਦੇ ਸਵਪਨਲੋਕ ਕੰਪਲੈਕਸ ਵਿੱਚ ਅੱਗ ਲਗਣ ਦੀ ਘਟਨਾ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ :
“ਸਿਕੰਦਰਾਬਾਦ ਦੇ ਸਵਪਨਲੋਕ ਕੰਪਲੈਕਸ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖ ਹੋਇਆ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀ ਜਲਦੀ ਠੀਕ ਹੋਣ।“
Pained by the loss of lives due to a fire tragedy in Swapnalok Complex, Secunderabad. My thoughts are with the bereaved families. May the injured recover soon: PM @narendramodi
— PMO India (@PMOIndia) March 17, 2023


