ਪੀੜਿਤਾਂ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ) ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ ਦੇ ਫਤਿਹਪੁਰ ਜ਼ਿਲ੍ਹੇ ਵਿੱਚ ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ  ਅਨਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ) ਦੇਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 “ਉੱਤਰ ਪ੍ਰਦੇਸ਼ ਦੇ ਫਤਿਹਪੁਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ, ਜਿਨ੍ਹਾਂ ਨੇ ਆਪਣੇ ਨੇੜਲੇ ਸਬੰਧੀਆਂ ਨੂੰ ਖੋਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਪੂਰੀ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਮੋਦੀ”

 “PM@narendramodi ਨੇ ਫਤਿਹਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੇ ਨਜ਼ਦੀਕੀ ਵਾਰਿਸਾਂ ਨੂੰ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ  ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'Make a GRWM video in handloom': PM Narendra Modi urges Indians to celebrate National Handloom Day in new Instagram reel

Media Coverage

'Make a GRWM video in handloom': PM Narendra Modi urges Indians to celebrate National Handloom Day in new Instagram reel
NM on the go

Nm on the go

Always be the first to hear from the PM. Get the App Now!
...
ਪ੍ਰਧਾਨ ਮੰਤਰੀ ਨੇ ਨਿਸ਼ਕਾਮ ਸੇਵਾ ਭਾਵਨਾ ਦੇ ਮਹੱਤਵ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ
August 07, 2026

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਸ਼ਕਾਮ ਸੇਵਾ ਦੇ ਗੁਣ ਅਤੇ ਦੂਜਿਆਂ ਦੇ ਭਲੇ ਲਈ ਬਿਨਾਂ ਕਿਸੇ ਉਮੀਦ ਦੇ ਕੰਮ ਕਰਨ ਦੇ ਮਹਾਨ ਆਦਰਸ਼ ਨੂੰ ਦਰਸਾਉਂਦਾ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ:

"किं चन्द्रमाः प्रत्युपकारलिप्सया करोति गोभिः कुमुदावबोधनम्।

स्वभाव एवोन्नतचेतसां सतां परोपकारव्यसनं हि जीवितम्॥"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

किं चन्द्रमाः प्रत्युपकारलिप्सया करोति गोभिः कुमुदावबोधनम्।

स्वभाव एवोन्नतचेतसां सतां परोपकारव्यसनं हि जीवितम्॥