Share
 
Comments
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਪਲੱਕੜ ਵਿੱਚ ਹੋਈ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਰਲ ਦੇ ਪਲੱਕੜ ਜ਼ਿਲ੍ਹੇ ਵਿੱਚ ਇੱਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।”

“ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਹਰੇਕ ਜ਼ਖ਼ਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।”

 

 

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Suheldev to Birsa: How PM saluted 'unsung heroes'

Media Coverage

Suheldev to Birsa: How PM saluted 'unsung heroes'
...

Nm on the go

Always be the first to hear from the PM. Get the App Now!
...
PM calls on President
November 26, 2022
Share
 
Comments

The Prime Minister, Shri Narendra Modi has called on the President of India, Smt Droupadi Murmu.

Prime Minister's office tweeted;

"PM @narendramodi called on Rashtrapati Droupadi Murmu Ji earlier today."