ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਭਿਆਨਕ ਬੱਸ ਦੁਰਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
‘‘ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਹੋਈ ਭਿਆਨਕ ਬੱਸ ਦੁਰਘਟਨਾ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਲੋਕਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ (ਰਿਕਵਰ) ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ:ਪ੍ਰਧਾਨ ਮੰਤਰੀ’’
Pained by the bus accident in Ganjam district, Odisha. Condolences to those who lost their loved ones. May the injured recover soon. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) June 26, 2023
ଓଡ଼ିଶାର ଗଞ୍ଜାମ ଜିଲ୍ଲାରେ ଘଟିଥିବା ମର୍ମନ୍ତୁଦ ବସ ଦୁର୍ଘଟଣାରେ ମୁଁ ମର୍ମାହତ । ମୃତକଙ୍କ ପରିବାର ବର୍ଗଙ୍କୁ ସମବେଦନା ଜଣାଉଛି । ଆହତଙ୍କ ଆଶୁ ଆରୋଗ୍ୟ କାମନା କରୁଛି । ପ୍ରଧାନମନ୍ତ୍ରୀ ରାଷ୍ଟ୍ରୀୟ ରିଲିଫ୍ ପାଣ୍ଠି(PMNRF)ରୁ ମୃତକଙ୍କ ପରିବାରକୁ ୨ ଲକ୍ଷ ଟଙ୍କା ଅନୁକମ୍ପା ମୂଳକ ସହାୟତା ରାଶି ପ୍ରଦାନ କରାଯିବ । ଆହତ ମାନଙ୍କୁ ୫୦…
— PMO India (@PMOIndia) June 26, 2023


