ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਹੋਈ ਬੱਸ ਦੁਰਘਟਨਾ ਦੁਖਦ ਹੈ। ਇਸ ਦੁਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਪ੍ਰਿਯਜਨਾਂ ਨੂੰ ਖੋਹਿਆ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੱਧ ਪ੍ਰਦੇਸ਼ ਸਰਕਾਰ ਸਾਰੇ ਪ੍ਰਭਾਵਿਤਾਂ ਨੂੰ ਹਰਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।”
“ਮੱਧ ਪ੍ਰਦੇਸ਼ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
The bus accident in Sidhi, MP is anguishing. In this sad hour, my thoughts are with those who have lost their loved ones. I wish the injured a quick recovery. The MP Government is providing all possible assistance to all those affected: PM @narendramodi
— PMO India (@PMOIndia) February 25, 2023


