ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਅਨਾਕਾਪੱਲੇ (Anakapalle) ਦੀ ਇੱਕ ਫੈਕਟਰੀ ਵਿੱਚ  ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (x) ‘ਤੇ ਪੋਸਟ ਕੀਤਾ:

ਅਨਾਕਾਪੱਲੇ (Anakapalle) ਵਿੱਚ ਇੱਕ ਫੈਕਟਰੀ ਵਿੱਚ ਹੋਏ ਹਾਦਸੇ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਆਪਣੇ ਪਰਿਵਾਰਕ ਮੈਂਬਰ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ  @narendramodi”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Why Abrogation Of Article 370 Was A Strategic Necessity For India

Media Coverage

Why Abrogation Of Article 370 Was A Strategic Necessity For India
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 05 ਅਗਸਤ 2026
August 05, 2026

Viksit Bharat in Action: Inclusive, Green, and Globally Competitive Under PM Modi