ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲੁਰੂ ਵਿੱਚ ਪੱਥਰ ਦੀ ਖਾਣ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, "ਮੈਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।”

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

ਕਰਨਾਟਕ ਦੇ ਬੰਗਲੁਰੂ ਅਰਬਨ ਜ਼ਿਲ੍ਹੇ ਵਿੱਚ ਪੱਥਰ ਦੀ ਖਾਣ ਵਿੱਚ ਵਾਪਰੇ ਹਾਦਸੇ 'ਚ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ। ਮੈਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ। ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi 

ಕರ್ನಾಟಕದ ಬೆಂಗಳೂರು ನಗರ ಜಿಲ್ಲೆಯ ಕಲ್ಲು ಗಣಿಯಲ್ಲಿ ಸಂಭವಿಸಿದ ದುರ್ಘಟನೆಯಲ್ಲಿ ಪ್ರಾಣಹಾನಿ ಸಂಭವಿಸಿರುವುದು ನೋವು ತಂದಿದೆ. ಪ್ರೀತಿಪಾತ್ರರನ್ನು ಕಳೆದುಕೊಂಡವರಿಗೆ ನನ್ನ ಸಂತಾಪವನ್ನು ವ್ಯಕ್ತಪಡಿಸುತ್ತೇನೆ. ಗಾಯಾಳುಗಳು ಶೀಘ್ರ ಗುಣಮುಖರಾಗಲಿ ಎಂದು ಪ್ರಾರ್ಥಿಸುತ್ತೇನೆ: ಪ್ರಧಾನಮಂತ್ರಿ
@narendramodi

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Give mothers, sisters their due rights’: PM Modi pushes for women's reservation from the ramparts of Red Fort

Media Coverage

‘Give mothers, sisters their due rights’: PM Modi pushes for women's reservation from the ramparts of Red Fort
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਅਗਸਤ 2026
August 16, 2026

Aatmanirbhar Ambitions Meet Global Alliances: The Modi Doctrine in Action