ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ  ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਈ ਮੰਦਭਾਗੀ ਸੜਕ ਦੁਰਘਟਨਾ ਵਿੱਚ ਆਪਣੇ ਪ੍ਰਿਯਜਨਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਆਪਣੀ ਗਹਿਰੀ ਸੰਵੇਦਨਾ ਵਿਅਕਤ ਕਰਦਾ ਹਾਂ। ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਸਵਸਥ ਹੋਣ ਦੀ ਵੀ ਪ੍ਰਾਰਥਨਾ ਕਰਦਾ ਹਾਂ।”

ਸ਼੍ਰੀ ਨਰੇਂਦਰ ਮੋਦੀ ਨੇ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India remains fastest-growing major economy, domestic investors power market resilience

Media Coverage

India remains fastest-growing major economy, domestic investors power market resilience
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਮਾਰਚ 2026
March 14, 2026

Heartening Resolve Meets Bold Action: PM Modi's Transformative Push for a Developed Assam.