ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਵਿੱਚ ਇੱਕ ਸੜਕ ਦੁਰਘਟਨਾ ਵਿੱਚ ਫ਼ੌਜੀ ਜਵਾਨਾਂ ਦੀ ਮੌਤ ‘ਤੇ ਸੋਗ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਫ਼ੌਜੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

"ਸਿੱਕਿਮ ਵਿੱਚ ਇੱਕ ਸੜਕ ਦੁਰਘਟਨਾ ‘ਚ ਸਾਡੇ ਬਹਾਦਰ ਫ਼ੌਜੀ ਜਵਾਨਾਂ ਦੀ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India launches ORV Sagar Manthan, boosting ocean research fleet

Media Coverage

India launches ORV Sagar Manthan, boosting ocean research fleet
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 10 ਸਤੰਬਰ 2026
September 10, 2026

Beyond Metros, Beyond Borders: How India Is Rewriting Its Growth Story Under PM Modi