ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਫ਼ਰੀਦਪੁਰ ਤੋਂ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਉੱਤਰ ਪ੍ਰਦੇਸ਼ ਦੇ ਫ਼ਰੀਦਪੁਰ ਦੇ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਜੀ ਦੇ ਦੇਹਾਂਤ ਨਾਲ ਬਹੁਤ ਦੁੱਖ ਹੋਇਆ ਹੈ। ਉਹ ਲੋਕ-ਹਿਤ ਵਿੱਚ ਸਮਰਪਿਤ ਭਾਜਪਾ ਦੇ ਇੱਕ ਮਿਹਨਤੀ ਆਗੂ ਸਨ, ਜਿਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਓਮ ਸ਼ਾਂਤੀ!"
उत्तर प्रदेश के फरीदपुर के विधायक डॉ. श्याम बिहारी लाल जी के निधन से अत्यंत दुख हुआ है। वे जनहित में समर्पित भाजपा के एक कर्मठ नेता थे, जिनके जाने से पार्टी को अपूरणीय क्षति हुई है। शोक की इस घड़ी में उनके परिजनों और समर्थकों के प्रति मेरी गहरी संवेदनाएं। ओम शांति! pic.twitter.com/TCv0ddOg3B
— Narendra Modi (@narendramodi) January 2, 2026


