ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਲੋਕ ਕਲਾਕਾਰ, ਪਦਮ ਸ਼੍ਰੀ ਰਾਮਸਹਾਏ ਪਾਂਡੇ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।
ਐਕਸ (X) ’ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸੁਪ੍ਰਸਿੱਧ ਲੋਕ ਕਲਾਕਾਰ ਪਦਮ ਸ਼੍ਰੀ ਰਾਮਸਹਾਏ ਪਾਂਡੇ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਨੇ ਆਪਣੀ ਅਦਭੁਤ ਕਲਾ, ਲਗਨ ਅਤੇ ਪਰਿਸ਼੍ਰਮ ਨਾਲ ਬੁੰਦੇਲਖੰਡ ਦੇ ਲੋਕਨ੍ਰਿਤ ਰਾਈ ਨੂੰ ਅੰਤਰਰਾਸ਼ਟਰੀ ਪ੍ਰਸਿੱਧੀ ਦਿਵਾਈ। ਉਨ੍ਹਾਂ ਦਾ ਜਾਣਾ ਦੇਸ਼ ਦੇ ਕਲਾ ਜਗਤ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਸੰਬਲ ਪ੍ਰਦਾਨ ਕਰਨ। ਓਮ ਸ਼ਾਂਤੀ!”
सुप्रसिद्ध लोक कलाकार पद्मश्री रामसहाय पांडे जी के निधन से अत्यंत दुख हुआ है। उन्होंने अपनी अद्भुत कला, लगन और परिश्रम से बुंदेलखंड के लोकनृत्य राई को अंतर्राष्ट्रीय ख्याति दिलाई। उनका जाना देश के कला जगत के लिए एक अपूरणीय क्षति है। शोक की इस घड़ी में ईश्वर उनके परिजनों और… pic.twitter.com/YgCMVIUaOG
— Narendra Modi (@narendramodi) April 9, 2025


