Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕਾਮੇਡੀਅਨ ਰਾਜੂ ਸ੍ਰੀਵਾਸਤਵ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਰਾਜੂ ਸ੍ਰੀਵਾਸਤਵ ਨੇ ਹਾਸੇ ਹਾਸ ਰਸ ਅਤੇ ਸਕਾਰਾਤਮਕਤਾ ਦੇ ਨਾਲ ਸਾਡੇ ਜੀਵਨ ਨੂੰ ਰੋਸ਼ਨ ਕੀਤਾ। ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ, ਲੇਕਿਨ ਵਰ੍ਹਿਆਂ ਤੱਕ ਆਪਣੇ ਸ਼ਾਨਦਾਰ ਕੰਮ ਦੀ ਬਦੌਲਤ ਉਹ ਅਣਗਿਣਤ ਲੋਕਾਂ ਦੇ ਦਿਲਾਂ ਵਿੱਚ ਛਾਏ ਰਹਿਣਗੇ। ਉਨ੍ਹਾਂ ਦਾ ਅਕਾਲ ਚਲਾਣਾ ਦੁਖਦ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ । ਓਮ ਸ਼ਾਂਤੀ।”

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
India G20 Presidency: Monuments to Light Up With Logo, Over 200 Meetings Planned in 50 Cities | All to Know

Media Coverage

India G20 Presidency: Monuments to Light Up With Logo, Over 200 Meetings Planned in 50 Cities | All to Know
...

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਨਵੰਬਰ 2022
November 30, 2022
Share
 
Comments

Citizens Cheer For A New India that is Reforming, Performing and Transforming With The Modi Govt.

Appreciation For PM Modi’s Vision Of Digitizing Public Procurement With the GeM Portal.