ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਅਤੇ ਹਿੰਦੀ ਦੇ ਵਿਦਵਾਨ ਡਾ. ਰਮਾਕਾਂਤ ਸ਼ੁਕਲ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"ਸੰਸਕ੍ਰਿਤ ਅਤੇ ਹਿੰਦੀ ਸਾਹਿਤ ਜਗਤ ਵਿੱਚ ਅਮੁੱਲ ਯੋਗਦਾਨ ਦੇਣ ਵਾਲੇ ਡਾ. ਰਮਾਕਾਂਤ ਸ਼ੁਕਲ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!"
संस्कृत और हिन्दी साहित्य जगत में अमूल्य योगदान देने वाले डॉ. रमाकांत शुक्ल जी के देहावसान से अत्यंत दुख हुआ है। शोक की इस घड़ी में उनके परिजनों और प्रशंसकों के प्रति मेरी गहरी संवेदनाएं। ॐ शांति!
— Narendra Modi (@narendramodi) May 12, 2022


