ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ਼੍ਰੀ ਆਨੰਦ ਮਮਾਨੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਕਰਨਾਟਕ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸ਼੍ਰੀ ਆਨੰਦ ਮਮਾਨੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਇੱਕ ਮਜ਼ਬੂਤ ਨੇਤਾ ਸਨ, ਜਿਨ੍ਹਾਂ ਨੇ ਬੜੇ ਪੈਮਾਨੇ 'ਤੇ ਸਮਾਜਿਕ ਸਸ਼ਕਤੀਕਰਣ ਦੇ ਲਈ ਕੰਮ ਕੀਤਾ। ਉਨ੍ਹਾਂ ਨੇ ਪੂਰੇ ਕਰਨਾਟਕ ਵਿੱਚ ਬੀਜੇਪੀ ਨੂੰ ਮਜ਼ਬੂਤ ਕਰਨ ਦੇ ਲਈ ਵੀ ਕੰਮ ਕੀਤਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।"
Pained by the passing away of Shri Anand Mamani, the Deputy Speaker of the Karnataka Assembly. He was a formidable leader who worked extensively for social empowerment. He also worked to strengthen BJP across Karnataka. Condolences to his family and supporters. Om Shanti.
— Narendra Modi (@narendramodi) October 23, 2022


