ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੀ ਓਡੀਸ਼ਾ ਇਕਾਈ ਦੇ ਨੇਤਾ, ਸ਼੍ਰੀ ਬਿਸ਼ਣੂ ਚਰਨ ਸੇਠੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਬਿਸ਼ਣੂ ਚਰਨ ਸੇਠੀ ਜੀ ਨੇ ਓਡੀਸ਼ਾ ਦੀ ਪ੍ਰਗਤੀ ਵਿੱਚ ਉਤਕ੍ਰਿਸ਼ਟ ਯੋਗਦਾਨ ਦਿੱਤਾ। ਉਨ੍ਹਾਂ ਨੇ ਇੱਕ ਮਿਹਨਤੀ ਵਿਧਾਇਕ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਅਤੇ ਸਮਾਜਿਕ ਸਸ਼ਕਤੀਕਰਣ ਵਿੱਚ ਬਹੁਤ ਯੋਗਦਾਨ ਦਿੱਤਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।”
Shri Bishnu Charan Sethi Ji made an outstanding contribution to Odisha's progress. He distinguished himself as a hardworking legislator and contributed greatly to social empowerment. Saddened by his demise. Condolences to his family and supporters. Om Shanti.
— Narendra Modi (@narendramodi) September 19, 2022


