ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਾਇਰਸ ਮਿਸਤਰੀ ਦੇ ਬੇਵਕਤੀ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਉਹ ਇੱਕ ਅਜਿਹੇ ਹੋਣਹਾਰ ਉੱਦਮੀ ਸਨ ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਸੀ।

ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸ਼੍ਰੀ ਸਾਇਰਸ ਮਿਸਤਰੀ ਦਾ ਬੇਵਕਤੀ ਅਕਾਲ ਚਲਾਣਾ ਹੈਰਾਨ ਕਰਨ ਵਾਲਾ ਹੈ। ਉਹ ਇੱਕ ਅਜਿਹੇ ਹੋਣਹਾਰ ਉੱਦਮੀ ਸਨ, ਜਿਨ੍ਹਾਂ ਨੂੰ ਭਾਰਤ ਦੀ ਆਰਥਿਕ ਸ਼ਕਤੀ ਵਿੱਚ ਵਿਸ਼ਵਾਸ ਸੀ। ਉਨ੍ਹਾਂ ਦਾ ਅਕਾਲ ਚਲਾਣਾ ਵਣਜ ਅਤੇ ਉਦਯੋਗ ਜਗਤ ਦੇ ਲਈ ਇੱਕ ਬੜਾ ਘਾਟਾ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
The $67-Billion Vote Of Confidence: Why World’s Big Tech Is Betting Its Future On India

Media Coverage

The $67-Billion Vote Of Confidence: Why World’s Big Tech Is Betting Its Future On India
NM on the go

Nm on the go

Always be the first to hear from the PM. Get the App Now!
...
Haryana Chief Minister meets Prime Minister
December 11, 2025

The Chief Minister of Haryana, Shri Nayab Singh Saini met the Prime Minister, Shri Narendra Modi in New Delhi today.

The PMO India handle posted on X:

“Chief Minister of Haryana, Shri @NayabSainiBJP met Prime Minister
@narendramodi.

@cmohry”