ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਉੱਘੇ ਆਗੂ ਵਜੋਂ ਜਾਣੇ ਜਾਂਦੇ ਸਨ, ਜਿਨ੍ਹਾਂ ਨੂੰ ਲੋਕ-ਮੁੱਦਿਆਂ ਦੀ ਬਹੁਤ ਚੰਗੀ ਸਮਝ ਸੀ ਅਤੇ ਉਨ੍ਹਾਂ ਨੂੰ ਸੰਸਦ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਵੀ ਯਾਦ ਕੀਤਾ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:

 ‘‘ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਉੱਘੇ ਆਗੂ ਵਜੋਂ ਆਪਣੀ ਪਛਾਣ ਬਣਾਈ, ਉਨ੍ਹਾਂ ਨੂੰ ਲੋਕ-ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਸੰਸਦ ਵਿੱਚ ਉਨ੍ਹਾਂ ਦੀਆਂ ਸਰਗਰਮੀਆਂ ਲਈ ਵੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਦੇਹਾਂਤ ਕਾਰਨ ਮਨ ਬਹੁਤ ਦੁਖੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭ-ਚਿੰਤਕਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਓਮ ਸ਼ਾਂਤੀ।’’

 

“जीवनपर्यंत जनसेवा में समर्पित रहे भाजपा के वरिष्ठ नेता विजय कुमार मल्होत्रा जी के निधन से गहरा दुख हुआ है। वे जमीन से जुड़े ऐसे नेता थे, जिन्हें जनता के मुद्दों की गहरी समझ थी। दिल्ली में पार्टी को सशक्त बनाने में उन्होंने अहम भूमिका निभाई। संसद में अपनी सक्रियता और योगदान के लिए भी वे सदैव याद किए जाएंगे। शोक की इस घड़ी में उनके परिवारजनों और शुभचिंतकों के प्रति मेरी गहरी संवेदनाएं। ॐ शांति!”

 

“ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਸ਼ਾਨਦਾਰ ਨੇਤਾ ਸਨ ਜਿਨ੍ਹਾਂ ਨੂੰ ਜਨਤਕ ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸੰਸਦੀ ਮਾਮਲਿਆਂ ਵਿੱਚ ਉਨ੍ਹਾਂ ਦੇ ਦਖਲਅੰਦਾਜ਼ੀ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।“

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi Praises Farmers For Taking India's Rich Mango Heritage To Global Markets

Media Coverage

PM Modi Praises Farmers For Taking India's Rich Mango Heritage To Global Markets
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਜੂਨ 2026
June 01, 2026

Self-Reliant India Rising: Healthcare, Ports, Railways & More Under PM Modi