ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਲੀਡਰ ਥਿਰੂ ਕੁਮਾਰੀ ਅਨੰਥਨ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।

ਐਕਸ (X) 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਥਿਰੂ ਕੁਮਾਰੀ ਅਨੰਥਨ ਜੀ (Thiru Kumari Ananthan Ji) ਨੂੰ ਸਮਾਜ ਦੇ ਪ੍ਰਤੀ ਉਨ੍ਹਾਂ ਦੀ ਜ਼ਿਕਰਯੋਗ ਸੇਵਾ ਅਤੇ ਤਮਿਲ ਨਾਡੂ ਦੀ ਪ੍ਰਗਤੀ ਦੇ ਪ੍ਰਤੀ ਉਨ੍ਹਾਂ ਦੇ ਜਨੂਨ (ਉਤਸ਼ਾਹਪੂਰਨ ਭਾਵ -passion) ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਤਮਿਲ ਭਾਸ਼ਾ ਅਤੇ ਸੱਭਿਆਚਾਰ ਨੂੰ ਮਕਬੂਲ ਬਣਾਉਣ ਦੀ ਦਿਸ਼ਾ ਵਿੱਚ ਭੀ ਕਈ ਪ੍ਰਯਾਸ ਕੀਤੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।”

 

 

"திரு குமரி அனந்தன் அவர்கள், மதிப்புமிகு சமூக சேவைக்காகவும், தமிழ்நாட்டின் முன்னேற்றத்திற்கான ஆர்வத்திற்காகவும் நினைவுகூரப்படுவார். தமிழ் மொழியையும், கலாச்சாரத்தையும் பிரபலப்படுத்துவதற்காகவும் அவர் பல முயற்சிகளை மேற்கொண்டார். அவரது மறைவு வேதனையளிக்கிறது. அவரது குடும்பத்தினருக்கும், தொண்டர்களுக்கும் இரங்கல்கள். ஓம் சாந்தி."

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Govt sets up six sector groups to fast-track ‘Make in India 2.0’ push

Media Coverage

Govt sets up six sector groups to fast-track ‘Make in India 2.0’ push
NM on the go

Nm on the go

Always be the first to hear from the PM. Get the App Now!
...
Share your ideas and suggestions for 'Mann Ki Baat' now!
June 05, 2026

Prime Minister Narendra Modi will share 'Mann Ki Baat' on Sunday, June 28th. If you have innovative ideas and suggestions, here is an opportunity to directly share it with the PM. Some of the suggestions would be referred by the Prime Minister during his address.

Share your inputs in the comments section below.