ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ।
ਪੀਐੱਮਓ ਇੰਡੀਆ ਨੇ ਆਪਣੇ ਐਕਸ ਹੈਂਡਲ ’ਤੇ ਪੋਸਟ ਵਿਚ ਲਿਖਿਆ:
‘‘ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਹੋਇਆ ਜਾਨ-ਮਾਲ ਦਾ ਨੁਕਸਾਨ ਬਹੁਤ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"
The loss of lives due to a fire tragedy at a hospital in Jaipur, Rajasthan, is deeply saddening. Condolences to those who have lost their loved ones. May the injured recover soon: PM @narendramodi
— PMO India (@PMOIndia) October 6, 2025


