ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ/PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਹੋਈ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ  (ਪੀਐੱਮਐੱਨਆਰਐੱਫ/PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪੀਐੱਮਓ ਇੰਡੀਆ ਦੇ ਹੈਂਡਲ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ:

 “ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਹੋਈ ਇੱਕ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ਤੋਂ ਅਤਿਅੰਤ ਦੁਖੀ ਹਾਂ। ਇਸ ਦੁਰਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ  (ਪੀਐੱਮਐੱਨਆਰਐੱਫ/PMNRF)  ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ।  ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi)”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Passenger vehicle dispatches rise 10.6% in February to 4,17,705 units: SIAM

Media Coverage

Passenger vehicle dispatches rise 10.6% in February to 4,17,705 units: SIAM
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਾਰਚ 2026
March 13, 2026

Resilient India Under PM Modi: Diplomatic Mastery, Youth Power, and Unstoppable Progress