ਪੀਐੱਮ ਨੇ ਪੀਐੱਮਐੱਨਆਰਐੱਫ ਤੋਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲਮ ਦੇ ਤ੍ਰਿਸ਼ੂਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਲੋਕਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ)ਤੋਂ ਹਰ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ ’ਤੇ ਪੋਸਟ ਕਰਦੇ ਹੋਏ ਲਿਖਿਆ:

"ਕੇਰਲਮ ਦੇ ਤ੍ਰਿਸੂਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ। ਉਨ੍ਹਾਂ ਲੋਕਾਂ ਦੇ ਨਾਲ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ । ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

 

"The Prime Minister has announced that an ex-gratia of Rs. 2 lakh from PMNRF would be given to the next of kin of each deceased. The injured would be given Rs. 50,000." 

"തൃശൂരിലെ പടക്ക നിർമാണശാലയിലുണ്ടായ അപകടത്തിൽ നിരവധി ജീവനുകൾ പൊലിഞ്ഞ വാർത്തയറിഞ്ഞതിൽ ദുഃഖമുണ്ട്. പ്രിയപ്പെട്ടവരെ നഷ്ടപ്പെട്ടവരുടെ വേദനയിൽ പങ്കുചേരുന്നു. പരിക്കേറ്റവർ എത്രയും വേഗം സുഖം പ്രാപിക്കട്ടെ: പ്രധാനമന്ത്രി

@narendramodi."

 

"മരിച്ച ഓരോ വ്യക്തിയുടെയും കുടുംബത്തിന് പ്രധാനമന്ത്രിയുടെ ദേശീയ ദുരിതാശ്വാസ നിധിയിൽ (PMNRF) നിന്ന് 2 ലക്ഷം രൂപ ധനസഹായം നൽകുമെന്ന് പ്രധാനമന്ത്രി അറിയിച്ചു. പരിക്കേറ്റവർക്ക് 50,000 രൂപ വീതം നൽകും." 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
IndiaAI Mission-backed startup Avataar launches indigenous video AI model

Media Coverage

IndiaAI Mission-backed startup Avataar launches indigenous video AI model
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਜੂਨ 2026
June 13, 2026

Viksit Bharat Accelerating: Tech, Defense, Infra & Exports Power India's Global Leap Under the Leadership of PM Modi