ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਦੌਸਾ ਵਿਖੇ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।

 ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ:

 “ਰਾਜਸਥਾਨ ਦੇ ਦੌਸਾ ਵਿਖੇ ਇੱਕ ਦੁਰਘਟਨਾ ਵਿੱਚ ਹੋਏ ਜਾਨੀ-ਨੁਕਸਾਨ ਤੋਂ ਅਤਿਅੰਤ ਦੁਖੀ ਹਾਂ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪ੍ਰਿਯਜਨਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

 ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's Success Is Success Of Malaysia, Asia’: PM Modi

Media Coverage

India's Success Is Success Of Malaysia, Asia’: PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਫਰਵਰੀ 2026
February 07, 2026

Empowering the Nation: Trade Deals, Tech Innovations, and Rural Revival Under PM Modi