ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਅੱਜ ਹਰਿਆਣਾ ਦੇ ਨੂਹ ਵਿੱਚ, ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ, “ਰਾਜ ਸਰਕਾਰ ਰਾਹਤ ਅਤੇ ਬਚਾਅ ਲਈ ਹਰ ਸੰਭਵ ਯਤਨ ਕਰ ਰਹੀ ਹੈ।”
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ:
“ਹਰਿਆਣਾ ਦੇ ਨੂਹ ਵਿੱਚ ਹੋਇਆ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਜਨਾਂ ਦੇ ਨਾਲ ਹਨ। ਪ੍ਰਮਾਤਮਾ ਉਨ੍ਹਾਂ ਨੂੰ ਇਸ ਕਠਿਨ ਸਮੇਂ ਵਿੱਚ ਹਿੰਮਤ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਹਾਦਸੇ ਵਿੱਚ ਹੋਏ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਰਾਹਤ ਅਤੇ ਬਚਾਅ ਲਈ ਹਰ ਸੰਭਵ ਯਤਨ ਵਿੱਚ ਜੁਟੀ ਹੈ: PM @narendramodi"
हरियाणा के नूंह में हुआ हादसा अत्यंत हृदयविदारक है। मेरी संवेदनाएं शोक-संतप्त परिजनों के साथ हैं। ईश्वर उन्हें इस कठिन समय में संबल प्रदान करे। इसके साथ ही मैं हादसे में घायल लोगों के शीघ्र स्वस्थ होने की कामना करता हूं। राज्य सरकार राहत और बचाव के हरसंभव प्रयास में जुटी है: PM…
— PMO India (@PMOIndia) April 26, 2025


