ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਭਿਵਾੜੀ ਵਿੱਚ ਵਾਪਰੇ ਅੱਗ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ।
ਪੀਐੱਮਓ ਇੰਡੀਆ ਹੈਂਡਲ ਨੇ ਐੱਕਸ 'ਤੇ ਪੋਸਟ ਵਿੱਚ ਕਿਹਾ:
"ਰਾਜਸਥਾਨ ਦੇ ਭਿਵਾੜੀ ਵਿੱਚ ਵਾਪਰਿਆ ਅੱਗ ਦਾ ਹਾਦਸਾ ਬੇਹੱਦ ਦੁਖਦਾਈ ਅਤੇ ਦਰਦਨਾਕ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi।"
The fire mishap in Bhiwadi, Rajasthan, is tragic and deeply saddening. My condolences to those who have lost their loved ones. I pray for the speedy recovery of those injured: PM @narendramodi
— PMO India (@PMOIndia) February 16, 2026


