ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਦੀ ਅਰਬ ਦੇ ਗ੍ਰੈਂਡ ਮੁਫ਼ਤੀ ਸ਼ੇਖ਼ ਅਬਦੁਲਅਜ਼ੀਜ਼ ਬਿਨ ਅਬਦੁੱਲਾ ਬਿਨ ਮੁਹੰਮਦ ਅਲ ਅਲਸ਼ੇਖ਼ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

‘‘ਸਾਊਦੀ ਅਰਬ ਦੇ ਗ੍ਰੈਂਡ ਮੁਫ਼ਤੀ ਸਤਿਕਾਰਯੋਗ ਸ਼ੇਖ਼ ਅਬਦੁਲਅਜ਼ੀਜ਼ ਬਿਨ ਅਬਦੁੱਲਾ ਬਿਨ ਮੁਹੰਮਦ ਅਲ ਅਲਸ਼ੇਖ਼ ਦੇ ਦੁਖਦਾਈ ਦੇਹਾਂਤ ’ਤੇ ਡੂੰਘੀ ਸੰਵੇਦਨਾ। ਦੁੱਖ ਦੀ ਇਸ ਘੜੀ ਵਿੱਚ ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਸਾਊਦੀ ਅਰਬ ਅਤੇ ਉੱਥੋਂ ਦੇ ਲੋਕਾਂ ਦੇ ਨਾਲ ਹਨ।’’

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Rolls-Royce joins with HAL at the wheel to make India a major aerospace hub

Media Coverage

Rolls-Royce joins with HAL at the wheel to make India a major aerospace hub
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 15 ਮਈ 2026
May 15, 2026

Viksit Bharat Unleashed: PM Modi's Blueprint Delivers Energy Independence, Tech Boom, and Diplomatic Dominance