ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਜਾਣਿਆ ਜਾਂਦਾ ਹੈ।

 

ਐਕਸ (X) ‘ਤੇ ਇੱਕ ਥ੍ਰੈੱਡ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

“ਸ਼੍ਰੀ ਐੱਸ ਐੱਮ ਕ੍ਰਿਸ਼ਣਾ ਜੀ ਇੱਕ ਉਤਕ੍ਰਿਸ਼ਟ ਨੇਤਾ ਸੀ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸੀ। ਉਨ੍ਹਾਂ ਨੇ ਹਮੇਸ਼ਾ ਦੂਸਰਿਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਅਣਥੱਕ ਪ੍ਰਯਤਨ ਕੀਤਾ। ਉਨ੍ਹਾਂ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੇ ਕਾਰਜਕਾਲ ਦੇ ਲਈ, ਖਾਸ ਤੌਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਯਾਦ ਕੀਤਾ ਜਾਂਦਾ ਹੈ। ਸ਼੍ਰੀ ਐੱਸ ਐੱਮ ਕ੍ਰਿਸ਼ਣਾ ਜੀ ਇੱਕ ਉੱਤਮ ਪਾਠਕ ਅਤੇ ਵਿਚਾਰਕ ਵੀ ਸੀ।”

 

 “ਪਿਛਲੇ ਕੁਝ ਵਰ੍ਹਿਆਂ ਵਿੱਚ ਮੈਨੂੰ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਜੀ ਦੇ ਨਾਲ ਸੰਵਾਦ ਦੇ ਕਈ ਅਵਸਰ ਮਿਲੇ ਹਨ ਅਤੇ ਮੈਂ ਉਨ੍ਹਾਂ ਵਾਰਤਾਲਾਪਾਂ ਨੂੰ ਹਮੇਸਾ ਯਾਦ ਰੱਖਾਂਗਾ। ਉਨ੍ਹਾਂ ਦੇ ਦੇਹਾਂਤ ਤੋਂ ਮੈਨੂੰ ਗਹਿਰਾ ਦੁਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”

"ಶ್ರೀ ಎಸ್.ಎಂ ಕೃಷ್ಣ ಅವರು ಅಸಾಧಾರಣ ನಾಯಕರಾಗಿದ್ದರು, ಸಮಾಜದ ಎಲ್ಲ ವರ್ಗಗಳ ಜನರ ಮೆಚ್ಚುಗೆಗೆ ಪಾತ್ರರಾಗಿದ್ದರು. ಅವರು ಯಾವಾಗಲೂ ಇತರರ ಜೀವನವನ್ನು ಸುಧಾರಿಸಲು ದಣಿವರಿಯದೆ ಶ್ರಮಿಸಿದರು. ಕರ್ನಾಟಕದ ಮುಖ್ಯಮಂತ್ರಿಯಾಗಿದ್ದ ಅವಧಿಯಲ್ಲಿ ಅವರು ವಿಶೇಷವಾಗಿ ಮೂಲಸೌಕರ್ಯ ಅಭಿವೃದ್ಧಿಗೆ ಗಮನಹರಿಸಿದ್ದನ್ನು ಸ್ಮರಿಸಿಕೊಳ್ಳಲಾಗುತ್ತದೆ. ಶ್ರೀ ಎಸ್.ಎಂ ಕೃಷ್ಣ ಅವರು ಸಮೃದ್ಧ ಓದುಗ ಮತ್ತು ಚಿಂತಕರೂ ಆಗಿದ್ದರು."

"ಕಳೆದ ಹಲವಾರು ವರ್ಷಗಳಿಂದ ಶ್ರೀ ಎಸ್.ಎಂ. ಕೃಷ್ಣ ಅವರೊಂದಿಗೆ ಸಂವಾದ ನಡೆಸುವ ಅನೇಕ ಅವಕಾಶಗಳು ನನಗೆ ದೊರೆತವು ಮತ್ತು ಆ ಸಂವಾದಗಳನ್ನು ನಾನು ಯಾವಾಗಲೂ ಗೌರವಿಸುತ್ತೇನೆ. ಅವರ ನಿಧನದಿಂದ ನನಗೆ ಅತೀವ ದುಃಖವಾಗಿದೆ. ಅವರ ಕುಟುಂಬ ಮತ್ತು ಅಭಿಮಾನಿಗಳಿಗೆ ನನ್ನ ಸಂತಾಪಗಳು. ಓಂ ಶಾಂತಿ."

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India stands tall in shaky world economy as Fitch lifts FY26 growth view to 7.5%

Media Coverage

India stands tall in shaky world economy as Fitch lifts FY26 growth view to 7.5%
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਾਰਚ 2026
March 13, 2026

Resilient India Under PM Modi: Diplomatic Mastery, Youth Power, and Unstoppable Progress