ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਦਿਓਘਰ ਵਿੱਚ, ਹੋਏ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ।

ਪੀਐੱਮਓ ਇੰਡੀਆ ਹੈਂਡਲ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:

“ਝਾਰਖੰਡ ਦੇ ਦੇਵਘਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦਾਈ ਹੈ। ਇਸ ਵਿੱਚ ਜਿਨ੍ਹਾਂ ਸ਼ਰਧਾਲੂਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਮੇਰੀਆਂ ਗਹਿਰੀਆਂ ਸੋਗ-ਸੰਵੇਦਨਾਵਾਂ। ਪ੍ਰਮਾਤਮਾ ਉਨ੍ਹਾਂ ਨੂ ਇਸ ਦੁਖ ਨੂੰ ਸਹਿਣ ਦੀ ਸ਼ਕਤੀ ਦੇਵੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾਂ ਹਾਂ: PM @narendramodi”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Mutual fund SIP inflows rise by Rs 827 crore to 3-month high of Rs 31,781 crore in June

Media Coverage

Mutual fund SIP inflows rise by Rs 827 crore to 3-month high of Rs 31,781 crore in June
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 10 ਜੁਲਾਈ 2026
July 10, 2026

Building Viksit Bharat: PM Modi Accelerating India's Growth at Home and Across the World