ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਮੀਬੀਆ ਦੀ ਸਰਕਾਰੀ ਯਾਤਰ ’ਤੇ ਹਨ। ਇਸ ਅਵਸਰ ‘ਤੇ ਨਾਮੀਬੀਆ ਦੇ ਰਾਸ਼ਟਰਪਤੀ, ਮਹਾਮਹਿਮ, ਨੇਟੁੰਬੋ ਨੰਦੀ-ਨਦੈਤਵਾ ਨੇ ਪ੍ਰਧਾਨ ਮੰਤਰੀ ਨੂੰ ਨਾਮੀਬੀਆ ਦੇ ਸਰਬਉੱਚ ਨਾਗਰਿਕ ਪੁਰਸਕਾਰ- ‘ਆਰਡਰ ਆਵ੍ ਦ ਮੋਸਟ ਏਂਸ਼ਿਐਂਟ ਵੈਲਵਿਟਸਚੀਆ ਮੀਰਾਬਿਲਿਸ’(Order of the Most Ancient Welwitschia Mirabilis) ਨਾਲ ਸਨਮਾਨਿਤ ਕੀਤਾ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਨੇਤਾ ਹਨ।

 

ਪੁਰਸਕਾਰ ਸਵੀਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਸਨਮਾਨ 140 ਕਰੋੜ ਭਾਰਤਵਾਸੀਆਂ ਅਤੇ ਭਾਰਤ ਅਤੇ ਨਾਮੀਬੀਆ ਦੇ ਦਰਮਿਆਨ ਇਤਿਹਾਸਿਕ ਅਤੇ ਸਥਾਈ ਸਬੰਧਾਂ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਸਨਮਾਨ ਦੇ ਲਈ ਰਾਸ਼ਟਰਪਤੀ ਨੰਦੀ-ਨਦੈਤਵਾ (President Nandi-Ndaitwah) ਅਤੇ ਨਾਮੀਬੀਆ ਦੀ ਜਨਤਾ ਦਾ ਹਿਰਦੇ ਤੋਂ ਆਭਾਰ ਵਿਅਕਤ ਕੀਤਾ।

 

ਪ੍ਰਧਾਨ ਮੰਤਰੀ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ ਜਾਣਾ ਭਾਰਤ ਅਤੇ ਨਾਮੀਬੀਆ ਦੇ ਦਰਮਿਆਨ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਇਹ ਦੋਹਾਂ ਦੇਸ਼ਾਂ ਦੇ ਨੌਜਵਾਨਾਂ ਦੇ ਲਈ ਇਸ ਵਿਸ਼ੇਸ਼ ਦੁਵੱਲੀ ਸਾਂਝੇਦਾਰੀ ਨੂੰ ਹੋਰ ਅਧਿਕ ਉਚਾਈਆਂ ਤੱਕ ਲੈ ਜਾਣ ਹਿਤ ਪ੍ਰੇਰਣਾ ਦਾ ਸਰੋਤ ਹੈ।

 

Click here to read full text speech

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India remains fastest-growing major economy, domestic investors power market resilience

Media Coverage

India remains fastest-growing major economy, domestic investors power market resilience
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਮਾਰਚ 2026
March 14, 2026

Heartening Resolve Meets Bold Action: PM Modi's Transformative Push for a Developed Assam.