ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਨਾਇਜੀਰੀਆ ਸੰਘੀ ਗਣਰਾਜ  ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਨਾਇਜੀਰੀਆ ਸਬੰਧਾਂ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਰਾਜਨੀਤਕ ਕੌਸ਼ਲ (ਸਟੇਟਸਮੈਨਸ਼ਿਪ- statesmanship) ਅਤੇ ਸ਼ਾਨਦਾਰ ਯੋਗਦਾਨ ਦੇ ਲਈ ਰਾਸ਼ਟਰੀ ਪੁਰਸਕਾਰ-ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ”( Grand Commander of the Order of Niger”) ਨਾਲ ਸਨਮਾਨਿਤ ਕੀਤਾ।  ਪੁਰਸਕਾਰ ਦੇ ਮਾਣ-ਪੱਤਰ (award citation) ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਦੇ ਤਹਿਤ ਭਾਰਤ ਨੂੰ ਇੱਕ ਗਲੋਬਲ ਪਾਵਰਹਾਊਸ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਰਤਨਕਾਰੀ ਸ਼ਾਸਨ ਨੇ ਸਭ ਦੇ ਲਈ ਏਕਤਾ, ਸ਼ਾਂਤੀ ਅਤੇ ਸਾਂਝੀ ਸਮ੍ਰਿੱਧੀ ਨੂੰ ਹੁਲਾਰਾ ਦਿੱਤਾ ਹੈ।

 

ਇਸ ਪੁਰਸਕਾਰ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਨਮਾਨ ਨੂੰ ਭਾਰਤ ਦੇ ਲੋਕਾਂ ਅਤੇ ਭਾਰਤ ਅਤੇ ਨਾਇਜੀਰੀਆ ਦੇ ਦਰਮਿਆਨ ਦੀਰਘਕਾਲੀ ਅਤੇ ਇਤਿਹਾਸਿਕ ਮਿੱਤਰਤਾ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਨਮਾਨ ਦੋਹਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (Strategic Partnership) ਅਤੇ ਗਲੋਬਲ ਸਾਊਥ ਦੀਆਂ ਆਕਾਂਖਿਆਵਾਂ (aspirations of the Global South) ਦੇ ਪ੍ਰਤੀ ਉਨ੍ਹਾਂ ਦੀ ਸਾਂਝੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ।

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 1969 ਦੇ ਬਾਅਦ ਇਸ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਵਿਦੇਸ਼ੀ ਨੇਤਾ ਹਨ।

 

Click here to read full text speech

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Cabinet approves Rs 62,500 crore for mobile phone PLI scheme 2.0

Media Coverage

Cabinet approves Rs 62,500 crore for mobile phone PLI scheme 2.0
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam seeking blessings of Lord Jagannath
July 16, 2026

The Prime Minister, Shri Narendra Modi, shared a Sanskrit Subhashitam, seeking blessings of Lord Jagannath on the sacred occasion of Rath Yatra:

“देवदेव जगन्नाथ सुरासुरनमस्कृत।

पुण्यश्लोकाव्ययानन्त परमात्मन्नमोऽस्तु ते॥"

Shri Modi also expressed the hope that the divine grace of Lord Jagannath would infuse new energy into the lives of all countrymen.

The Prime Minister posted on X:

महाप्रभु जगन्नाथ की रथ यात्रा के पावन अवसर पर मेरी कामना है कि उनका आशीर्वाद हम सभी पर सदैव बना रहे। उनकी दिव्य कृपा से सभी देशवासियों के जीवन में नई ऊर्जा का संचार हो।

देवदेव जगन्नाथ सुरासुरनमस्कृत।

पुण्यश्लोकाव्ययानन्त परमात्मन्नमोऽस्तु ते॥