ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਦਿਸਨਾਯਕੇ (President Dissanayake) ਨੇ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana'ਨਾਲ ਸਨਮਾਨਿਤ ਕੀਤਾ। ਆਭਾਰ ਵਿਅਕਤ ਕਰਦੇ ਹੋਏ, ਸ੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਗਹਿਰੀ ਮਿੱਤਰਤਾ (deep-rooted friendship) ਅਤੇ ਇਤਿਹਾਸਿਕ ਸਬੰਧਾਂ ਦਾ ਪ੍ਰਤੀਕ ਹੈ।

 

ਐਕਸ (X) ‘ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

“ਅੱਜ ਰਾਸ਼ਟਰਪਤੀ ਦਿਸਨਾਯਕੇ ਦੁਆਰਾ ‘ਸ੍ਰੀਲੰਕਾ ਮਿੱਤਰ ਵਿਭੂਸ਼ਣ’ ('Sri Lanka Mitra Vibhushana') ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਬਹੁਤ ਗਰਵ (ਮਾਣ) ਦੀ ਬਾਤ ਹੈ। ਇਹ ਸਨਮਾਨ ਸਿਰਫ਼ ਮੇਰਾ ਨਹੀਂ ਹੈ-ਇਹ ਭਾਰਤ ਦੇ 1,4 ਬਿਲੀਅਨ ਲੋਕਾਂ ਦੇ ਪ੍ਰਤੀ ਸ਼ਰਧਾਂਜਲੀ ਹੈ। ਇਹ ਭਾਰਤ ਅਤੇ ਸ੍ਰੀਲੰਕਾ ਦੇ ਲੋਕਾਂ ਦੇ ਦਰਮਿਆਨ ਗਹਿਰੀ ਦੋਸਤੀ ਅਤੇ ਇਤਿਹਾਸਿਕ ਸਬੰਧਾਂ ਦਾ ਪ੍ਰਤੀਕ ਹੈ।  ਮੈਂ ਇਸ ਸਨਮਾਨ ਦੇ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ, ਸਰਕਾਰ ਅਤੇ ਲੋਕਾਂ ਦੇ ਪ੍ਰਤੀ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।

@anuradisanayake”

 

“ஜனாதிபதி திசாநாயக்க அவர்களால் இன்றைய தினம் 'இலங்கை மித்ர விபூஷண்' என்ற விருது எனக்கு வழங்கப்பட்டமை மகத்தான பெருமைக்குரிய விடயமாகும். இந்த உயரிய கௌரவம் எனக்கே மட்டும் உரித்தான ஒன்றல்ல, இந்தியாவின் 1.4 பில்லியன் மக்களுக்கும் கிடைக்கப்பெற்ற உயர் மரியாதையாகும். அத்துடன் இந்திய - இலங்கை மக்களிடையிலான வரலாற்று ரீதியான உறவுகள் மற்றும் ஆழ வேரூன்றிக் காணப்படும் நட்புறவை இது குறித்து நிற்கின்றது. இந்த கௌரவத்துக்காக இலங்கை ஜனாதிபதி, அரசாங்கம் மற்றும் மக்கள் அனைவருக்கும் எனது இதயபூர்வமான நன்றியை தெரிவித்துக்கொள்கின்றேன்.

@anuradisanayake”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'PM Modi Is One Of Our Greatest Friends': Netanyahu Says Israel Is 'Investing Heavily' In India Ties

Media Coverage

'PM Modi Is One Of Our Greatest Friends': Netanyahu Says Israel Is 'Investing Heavily' In India Ties
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 04 ਅਗਸਤ 2026
August 04, 2026

From Auto PLI to Ramsar Sites: How India is Winning on Every Front Under PM Modi