ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ (Olympic Order) ਨਾਲ ਸਨਮਾਨਿਤ ਕੀਤੇ ਜਾਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਖੇਡਾਂ ਅਤੇ ਓਲੰਪਿਕ ਅੰਦੋਲਨ ਵਿੱਚ ਜ਼ਿਕਰਯੋਗ ਯੋਗਦਾਨ ਦੇ ਲਈ 2008 ਓਲੰਪਿਕ ਗੋਲਡ ਮੈਡਲਿਸਟ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

“ਹਰ ਭਾਰਤੀ ਨੂੰ ਇਸ ਬਾਤ ‘ਤੇ ਮਾਣ ਹੈ ਕਿ ਐਥਲੀਟ ਅਭਿਨਵ ਬਿੰਦਰਾ (@Abhinav_Bindra) ਨੂੰ ਓਲੰਪਿਕ ਆਰਡਰ (Olympic Order) ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਚਾਹੇ ਉਹ ਐਥਲੀਟ ਦੇ ਰੂਪ ਵਿੱਚ ਹੋਵੇ ਜਾਂ ਉੱਭਰਦੇ ਖਿਡਾਰੀਆਂ ਦੇ ਲਈ ਇੱਕ ਮੁਰਸ਼ਦ (mentor) ਦੇ ਰੂਪ ਵਿੱਚ, ਉਨ੍ਹਾਂ ਨੇ ਖੇਡਾਂ ਅਤੇ ਓਲੰਪਿਕ ਅੰਦਲੋਨ ਵਿੱਚ ਜ਼ਿਕਰਯੋਗ ਯੋਗਦਾਨ ਦਿੱਤਾ ਹੈ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
New PM E-DRIVE scheme offers 10,000 subsidy for EV 2-wheelers and 50,000 for EV 3-wheelers

Media Coverage

New PM E-DRIVE scheme offers 10,000 subsidy for EV 2-wheelers and 50,000 for EV 3-wheelers
NM on the go

Nm on the go

Always be the first to hear from the PM. Get the App Now!
...
PM Modi condoles loss of lives in drowning incident in Dehgam, Gujarat
September 14, 2024

The Prime Minister, Shri Narendra Modi has condoled the loss of lives in drowning incident in Dehgam, Gujarat.

The Prime Minister posted on X:

“ગુજરાતના દહેગામ તાલુકામાં ડૂબી જવાની ઘટનામાં થયેલ જાનહાનિના સમાચારથી અત્યંત દુઃખ થયું. આ દુર્ઘટનામાં જેમણે પોતાનાં સ્વજનોને ગુમાવ્યા છે એ સૌ પરિવારો સાથે મારી સંવેદના વ્યક્ત કરું છું. ઈશ્વર દિવંગત આત્માઓને શાંતિ અર્પણ કરે એ જ પ્રાર્થના….

ૐ શાંતિ….॥”