ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 400 ਮੀਟਰ- ਟੀ64 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੈ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ 400 ਮੀਟਰ-ਟੀ64 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅਜੈ ਕੁਮਾਰ ਨੂੰ ਵਧਾਈਆਂ। ਉਨ੍ਹਾਂ ਦੀ ਉਤਕ੍ਰਿਸ਼ਟ ਉਪਲਬਧੀ ਉਨ੍ਹਾਂ ਦੇ ਸਮਰਪਣ ਅਤੇ ਦ੍ਰਿੜ੍ਹ ਸੰਕਲਪ ਨੂੰ ਦਰਸਾਉਂਦੀ ਹੈ।”
Kudos to Ajay Kumar for clinching the Silver in the Men's 400m-T64 at the Asian Para Games. His outstanding accomplishment speaks volumes of his dedication and determination. pic.twitter.com/XVavTEuxU3
— Narendra Modi (@narendramodi) October 24, 2023


