Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ, 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਨੂੰ ਰਾਣੀ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਅਨੂੰ ਰਾਣੀ ਅਸਾਧਾਰਣ ਐਥਲੀਟ ਹਨ। ਉਨ੍ਹਾਂ ਨੇ ਅਤਿਅਧਿਕ ਦ੍ਰਿੜ੍ਹਤਾ ਪ੍ਰਦਰਸ਼ਿਤ ਕੀਤੀ ਅਤੇ ਸਰਬਉੱਚ ਕੌਸ਼ਲ ਦਿਖਾਇਆ। ਮੈਨੂੰ ਖੁਸ਼ੀ ਹੈ ਕਿ ਉਨ੍ਹਾਂ ਨੇ ਜੈਵਲਿਨ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਨੂੰ ਵਧਾਈਆਂ। ਮੈਨੂੰ ਯਕੀਨ ਹੈ ਕਿ ਉਹ ਆਉਣ ਵਾਲੇ ਵਰ੍ਹਿਆਂ ਵਿੱਚ ਵੀ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਰਹਿਣਗੇ। #Cheer4India"

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Why Amit Shah believes this is Amrit Kaal for co-ops

Media Coverage

Why Amit Shah believes this is Amrit Kaal for co-ops
...

Nm on the go

Always be the first to hear from the PM. Get the App Now!
...
PM condoles demise of veteran singer, Vani Jairam
February 04, 2023
Share
 
Comments

The Prime Minister, Shri Narendra Modi has expressed deep grief over the demise of veteran singer, Vani Jairam.

The Prime Minister tweeted;

“The talented Vani Jairam Ji will be remembered for her melodious voice and rich works, which covered diverse languages and reflected different emotions. Her passing away is a major loss for the creative world. Condolences to her family and admirers. Om Shanti.”