ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ 57 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ‘ਚ ਸਿਲਵਰ ਮੈਡਲ ਜਿੱਤਣ ‘ਤੇ ਅੰਸ਼ੂ ਮਲਿਕ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਆਪਣੇ ਜਨਮਦਿਨ 'ਤੇ ਕੁਸ਼ਤੀ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਅੰਸ਼ੂ ਮਲਿਕ ਨੂੰ ਵਧਾਈਆਂ। ਭਵਿੱਖ ਵਿੱਚ ਅੱਗੇ ਦੀਆਂ ਖੇਡਾਂ ਵਿੱਚ ਸਫ਼ਲਤਾ ਦੇ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਖੇਡਾਂ ਦੇ ਪ੍ਰਤੀ ਉਨ੍ਹਾਂ ਦਾ ਜਨੂਨ ਭਵਿੱਖ ਦੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗਾ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's 1 Trillion Retail Moment: Dawn of Retail Revenue Intelligence

Media Coverage

India's 1 Trillion Retail Moment: Dawn of Retail Revenue Intelligence
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਜੂਨ 2026
June 27, 2026

Appreciation for PM Modi's Development-Focused and People-Centric Governance