ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰਵੀਨ ਚਿਤਰਾ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਐਕਸ (X)‘ਤੇ ਪੋਸਟ ਕੀਤਾ:
“ਐਥਲੈਟਿਕਸ ਵਿੱਚ ਇੱਕ ਹੋਰ ਜ਼ਿਕਰਯੋਗ ਉਪਲਬਧੀ!
ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪ੍ਰਵੀਨ ਚਿਤਰਾ (@PraveenChithra1) ਨੂੰ ਬਹੁਤ-ਬਹੁਤ ਵਧਾਈਆਂ।
ਇਸ ਸ਼ਾਨਦਾਰ ਪ੍ਰਦਰਸ਼ਨ ਨੇ ਅੱਜ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
Another remarkable achievement in Athletics!
— Narendra Modi (@narendramodi) October 3, 2023
Huge congratulations to @PraveenChithra1 on winning the Bronze Medal in Men’s Triple Jump event.
This outstanding performance today has brought glory to our nation. pic.twitter.com/sLv3bC859R


