ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਪ੍ਰਮਾਣਿਤ ਜ਼ਿਲ੍ਹਾ ਬਣਨ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਕੇਂਦਰੀ ਜਲ ਸ਼ਕਤੀ ਮੰਤਰੀ, ਗਜੇਂਦਰ ਸਿੰਘ ਸ਼ੇਖਾਵਤ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਇਸ ਜ਼ਿਕਰਯੋਗ ਉਪਲਬਧੀ ਦੇ ਲਈ ਬੁਰਹਾਨਪੁਰ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਵਧਾਈਆਂ। ਇਹ ਲੋਕਾਂ ਦੇ ਦਰਮਿਆਨ ਸਮੂਹਿਕ ਭਾਵਨਾ ਅਤੇ ਜਲ ਜੀਵਨ ਮਿਸ਼ਨ ਟੀਮ ਅਤੇ ਸ਼ਿਵਰਾਜ ਸਿੰਘ ਚੌਹਾਨ ਜੀ ਦੀ ਅਗਵਾਈ ਵਾਲੀ ਮੱਧ ਪ੍ਰਦੇਸ਼ ਸਰਕਾਰ ਦੇ ਮਿਸ਼ਨ ਮੋਡ ਪ੍ਰਯਤਨਾਂ ਤੋਂ ਬਿਨਾ ਸੰਭਵ ਨਾ ਹੁੰਦਾ।”

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
The new labour codes in India – A step towards empowerment and economic growth

Media Coverage

The new labour codes in India – A step towards empowerment and economic growth
NM on the go

Nm on the go

Always be the first to hear from the PM. Get the App Now!
...
Digital India has eased the process of getting pension for the senior citizens : PM
October 09, 2024

The Prime Minister Shri Narendra Modi today expressed satisfaction that Digital India has made the process of getting pension easier and it is proving to be very useful for senior citizens across the country.

Responding to a post by journalist Ajay Kumar, Shri Modi wrote:

“सबसे पहले @AjayKumarJourno जी, आपकी माता जी को मेरा प्रणाम!

मुझे इस बात का संतोष है कि डिजिटल इंडिया ने उनकी पेंशन की राह आसान की है और यह देशभर के बुजुर्ग नागरिकों के बहुत काम आ रहा है। यही तो इस कार्यक्रम की बहुत बड़ी विशेषता है।”