ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ’ਤੇ ਦਾਤੋ ਸੇਰੀ ਅਨਵਰ ਇਬ੍ਰਾਹਿਮ ਨੂੰ ਵਧਾਈਆਂ। ਮੈਂ ਭਾਰਤ-ਮਲੇਸ਼ੀਆ ਸੰਵਰਧਿਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਨਾਲ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਾਵੰਦ ਹਾਂ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
A Milestone in Financial Inclusion: The Success Story of PMSBY

Media Coverage

A Milestone in Financial Inclusion: The Success Story of PMSBY
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 9 ਮਈ 2026
May 09, 2026

Citizens Celebrate India’s Civilisational & Economic Awakening Under PM Narendra Modi