ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੀਈਐੱਮ ਇੰਡੀਆ (GeM India) ‘ਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਵਰਣਨਯੋਗ ਯੋਗਦਾਨ ਦੇ ਲਈ ਵਧਾਈਆਂ ਦਿੱਤੀਆਂ।

 

ਇੱਕ ਟਵੀਟ ਥ੍ਰੈੱਡ ਵਿੱਚ, ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਦੱਸਿਆ ਸੀ ਕਿ ਜੀਈਐੱਮ ਇੰਡੀਆ ‘ਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਕ੍ਰੇਤਾ-ਵਿਕ੍ਰੇਤਾ ਗੌਰਵ ਸਨਮਾਨ ਸਮਾਰੋਹ 2023 ਵਿੱਚ ਮਾਨਤਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਪੁਰਸਕ੍ਰਿਤ ਕੀਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ  ਨੇ ਕ੍ਰੇਤਾ-ਵਿਕ੍ਰੇਤਾ ਗੌਰਵ ਸਨਮਾਨ ਸਮਾਰੋਹ 2023 ਹਾਸਲ ਕੀਤਾ ਹੈ। ਇਹ ਪੁਰਸਕਾਰ ਸਮਾਗਮ ਵਣਜ ਅਤੇ ਉਦਯੋਗ ਮੰਤਰਾਲੇ ਦੇ ਗਵਰਨਮੈਂਟ ਈ-ਮਾਰਕਿਟਪਲੇਸ ਦੁਆਰਾ ਆਯੋਜਿਤ ਕੀਤਾ ਗਿਆ ਸੀ।

 

ਸ਼੍ਰੀ ਪੀਯੂਸ਼ ਗੋਇਲ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“@GeM_India (ਜੀਈਐੱਮ ਇੰਡੀਆ) ‘ਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਵਰਣਨਯੋਗ ਯੋਗਦਾਨ ਦੇ ਲਈ ਵਧਾਈਆਂ। ਅਜਿਹੇ ਪ੍ਰਯਾਸ ਸਮ੍ਰਿੱਧੀ ਅਤੇ ਆਤਮਨਿਰਭਰਤਾ ਦੀ ਤਰਫ਼ ਭਾਰਤ ਦੀ ਯਾਤਰਾ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ।’’ 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's yuva shakti continues to make global impact: PM Modi

Media Coverage

India's yuva shakti continues to make global impact: PM Modi
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਜੁਲਾਈ 2026
July 19, 2026

Exports Booming, Skies Opening, Energy Transforming — PM Modi’s India in Full Flight