ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਹਰਮਿਲਨ ਬੈਂਸ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮਹਿਲਾਵਾਂ ਦੇ 1500 ਮੀਟਰ ਦੇ ਦੌੜ ਮੁਕਾਬਲੇ ਵਿੱਚ ਸਿਲਵਰ ਮੈਡਲ ਘਰ ਲਿਆਉਣ ‘ਤੇ ਹਰਮਿਲਨ ਬੈਂਸ (@HarmilanBains) ਨੂੰ ਵਧਾਈਆਂ। ਖੇਡ ਦੇ ਪ੍ਰਤੀ ਬੇਜੋੜ ਉਤਸ਼ਾਹ, ਜਨੂਨ ਅਤੇ ਪਿਆਰ ਦੁਆਰਾ ਪ੍ਰੇਰਿਤ ਇੱਕ ਸ਼ਾਨਦਾਰ ਪ੍ਰਦਰਸ਼ਨ।”
Congratulations @HarmilanBains on bringing home the Silver Medal in Women's 1500m event. A spectacular performance marked by unmatched zeal, passion and love for the sport. pic.twitter.com/l565q5dVva
— Narendra Modi (@narendramodi) October 1, 2023


