ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਆ ਕੱਪ 2025 ਵਿੱਚ ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ 'ਤੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਵਿੱਚ ਲਿਖਿਆ:
"ਖੇਡ ਦੇ ਮੈਦਾਨ ਵਿੱਚ #OperationSindoor
ਨਤੀਜਾ ਓਹੀ - ਭਾਰਤ ਦੀ ਜਿੱਤ!
ਸਾਡੇ ਕ੍ਰਿਕਟਰਾਂ ਨੂੰ ਵਧਾਈਆਂ।"
#OperationSindoor on the games field.
— Narendra Modi (@narendramodi) September 28, 2025
Outcome is the same - India wins!
Congrats to our cricketers.


