ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸ਼ਟਲਰ ਪੀ ਵੀ ਸਿੰਧੂ ਨੂੰ ਸਵਿਸ ਓਪਨ 2022 ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,

“ਸਵਿਸ ਓਪਨ 2022 ਜਿੱਤਣ ‘ਤੇ ਪੀ ਵੀ ਸਿੰਧੂ (@Pvsindhu1) ਨੂੰ ਵਧਾਈਆਂ। ਉਨ੍ਹਾਂ ਦੀਆਂ ਉਪਲਬਧੀਆਂ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਦੇ ਲਈ ਸ਼ੁਭਕਾਮਨਾਵਾਂ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Auto sector reports strong sales momentum; SUVs and exports drive growth across industry

Media Coverage

Auto sector reports strong sales momentum; SUVs and exports drive growth across industry
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 2 ਅਪ੍ਰੈਲ 2026
April 02, 2026

Bharat Rising: PM Modi Turns Promises into Records — Defence, EVs, AI & GST All Hit New Highs