ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਐੱਸਐੱਲਵੀ ਸੀ54 ਮਿਸ਼ਨ ਦੇ ਸਫ਼ਲ ਲਾਂਚ 'ਤੇ ਇਸਰੋ ਅਤੇ ਐੱਨਐੱਸਆਈਐੱਲ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਸ ਲਾਂਚ ਵਿੱਚ ਸ਼ਾਮਲ ਸਾਰੀਆਂ ਕੰਪਨੀਆਂ ਨੂੰ ਵੀ ਵਧਾਈਆਂ ਦਿੱਤੀਆਂ ਹਨ।

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਪੀਐੱਸਐੱਲਵੀ ਸੀ54 ਮਿਸ਼ਨ ਦੇ ਸਫ਼ਲ ਲਾਂਚ 'ਤੇ ਇਸਰੋ (@ISRO) ਅਤੇ ਐੱਨਐੱਸਆਈਐੱਲ ਨੂੰ ਵਧਾਈਆਂ। ਈਓਐੱਸ-06 ਸੈਟੇਲਾਈਟ ਸਾਡੇ ਸਮੁੰਦਰੀ ਸੰਸਾਧਨਾਂ ਦੇ ਉਪਯੋਗ ਵਿੱਚ ਸੁਧਾਰ ਕਰਨ ਵਿੱਚ ਮਦਦ ਕਰੇਗਾ।"

"ਭਾਰਤੀ ਕੰਪਨੀਆਂ @PixxelSpace ਅਤੇ @DhruvaSpace ਦੇ 3 ਸੈਟੇਲਾਈਟਾਂ ਦੀ ਲਾਂਚਿੰਗ ਇੱਕ ਨਵੇਂ ਯੁਗ ਦੀ ਸ਼ੁਰੂਆਤ ਦਾ ਸੂਤਰਪਾਤ ਕਰਦਾ ਹੈ, ਜਿੱਥੇ ਪੁਲਾੜ ਟੈਕਨੋਲੋਜੀ ਵਿੱਚ ਭਾਰਤੀ ਪ੍ਰਤਿਭਾ ਦਾ ਪੂਰਨ ਸਦਉਪਯੋਗ ਕੀਤਾ ਜਾ ਸਕੇਗਾ। ਇਸ ਲਾਂਚ ਵਿੱਚ ਸ਼ਾਮਲ ਸਾਰੀਆਂ ਕੰਪਨੀਆਂ ਅਤੇ ਸਾਰੇ ਲੋਕਾਂ ਨੂੰ ਵਧਾਈਆਂ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India Exports 3.15 lakh Tonnes Sugar in Oct-Feb of 2025-26 Marketing Year: AISTA

Media Coverage

India Exports 3.15 lakh Tonnes Sugar in Oct-Feb of 2025-26 Marketing Year: AISTA
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 17 ਮਾਰਚ 2026
March 17, 2026

Resilient Bharat Rising: From Safe LPG Deliveries to UPI Dominance and Women's Empowerment Achievements Under PM Modi's Leadership